ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
12 JAN 2022 9:33AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਹੈ:
“ਮੈਂ ਮਹਾਨ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ। ਉਨ੍ਹਾਂ ਨੇ ਰਾਸ਼ਟਰੀ ਪੁਨਰ-ਸੁਰਜੀਤੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਨੇ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਕਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਆਓ, ਰਾਸ਼ਟਰ ਨਿਰਮਾਣ ਦੇ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਅਸੀਂ ਮਿਲਕੇ ਕੰਮ ਕਰਦੇ ਰਹੀਏ।”
***
ਡੀਐੱਸ/ਐੱਸਐੱਚ
(रिलीज़ आईडी: 1789367)
आगंतुक पटल : 242
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam