ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 153.80 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 85 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 96.01% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 1,94,720 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 9,55,319
ਸਪਤਾਹਿਕ ਪਾਜ਼ਿਟਿਵਿਟੀ ਦਰ 9.82%
प्रविष्टि तिथि:
12 JAN 2022 10:07AM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ 85 ਲੱਖ (85,26,240) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 153.80 ਕਰੋੜ (1,53,80,08,200) ਤੋਂ ਅਧਿਕ ਹੋ ਗਈ।
ਇਹ ਉਪਲਬਧੀ 1,64,73,522 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
|
ਸੰਚਿਤ ਵੈਕਸੀਨ ਡੋਜ਼ ਕਵਰੇਜ
|
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,03,89,399
|
|
ਦੂਸਰੀ ਖੁਰਾਕ
|
97,56,646
|
|
ਪ੍ਰੀਕੌਸ਼ਨ ਡੋਜ਼
|
9,19,729
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,87,898
|
|
ਦੂਸਰੀ ਖੁਰਾਕ
|
1,70,01,530
|
|
ਪ੍ਰੀਕੌਸ਼ਨ ਡੋਜ਼
|
4,90,048
|
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
2,82,74,847
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
51,82,89,584
|
|
ਦੂਸਰੀ ਖੁਰਾਕ
|
35,80,10,162
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
19,66,15,970
|
|
ਦੂਸਰੀ ਖੁਰਾਕ
|
15,78,39,633
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,25,47,749
|
|
2nd Dose
ਦੂਸਰੀ ਖੁਰਾਕ
|
9,90,09,067
|
|
ਪ੍ਰੀਕੌਸ਼ਨ ਡੋਜ਼
|
4,75,938
|
|
ਪ੍ਰੀਕੌਸ਼ਨ ਡੋਜ਼
|
18,85,715
|
|
ਕੁੱਲ
|
1,53,80,08,200
|
ਪਿਛਲੇ 24 ਘੰਟਿਆਂ ਵਿੱਟ 60,405 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,46,30,536 ਹੈ।
ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 96.01% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 1,94,720 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 9,55,319 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 2.65% ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 17,61,900 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 69.52 ਕਰੋੜ ਤੋਂ ਅਧਿਕ (69,52,74,380) ਟੈਸਟ ਕੀਤੇ ਗਏ ਹਨ।
ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 9.82% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 11.05% ਹੈ।

****
ਐੱਮਵੀ
(रिलीज़ आईडी: 1789369)
आगंतुक पटल : 195