ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਮਾਰਕ ਰੂਟੇ ਨੂੰ ਚੌਥੇ ਕਾਰਜਕਾਲ ਦੇ ਲਈ ਵਧਾਈਆਂ ਦਿੱਤੀਆਂ
प्रविष्टि तिथि:
11 JAN 2022 11:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮਾਰਕ ਰੂਟੇ ਨੂੰ ਚੌਥੇ ਕਾਰਜਕਾਲ ਦੇ ਲਈ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੇਰੇ ਪਿਆਰੇ ਦੋਸਤ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਰੂਟੇ ਨੂੰ ਚੌਥੇ ਕਾਰਜਕਾਲ ਦੇ ਲਈ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ ਕਿ ਅਸੀਂ ਮਿਲ ਕੇ ਭਾਰਤ ਅਤੇ ਨੀਦਰਲੈਂਡ ਦੇ ਦਰਮਿਆਨ ਵਿਆਪਕ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਵਾਂਗੇ।"
************
ਡੀਐੱਸ/ਐੱਸਐੱਚ
(रिलीज़ आईडी: 1789473)
आगंतुक पटल : 143
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada