ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਹੜੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 13 JAN 2022 6:01PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਮੌਕੇ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਆਪ ਸਭ ਨੂੰ ਲੋਹੜੀ ਦੀਆਂ ਵਧਾਈਆਂ।

 

ਮੈਂ ਸਾਰਿਆਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ। ਇਹ ਵਿਸ਼ੇਸ਼ ਦਿਨ ਸਾਡੇ ਸਮਾਜ ਵਿੱਚ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਵਧਾਵੇ।"

 

 

***

 

ਡੀਐੱਸ/ਐੱਸਐੱਚ



(Release ID: 1789722) Visitor Counter : 112