ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਵਿੱਚ ਰੇਲ ਦੁਰਘਟਨਾ ਦੇ ਮੱਦੇਨਜ਼ਰ ਰੇਲਵੇ ਮੰਤਰੀ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ
प्रविष्टि तिथि:
13 JAN 2022 8:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਵਿੱਚ ਹੋਈ ਰੇਲ ਦੁਰਘਟਨਾ ਬਾਰੇ ਰੇਲਵੇ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨਾਲ ਗੱਲਬਾਤ ਕੀਤੀ ਅਤੇ ਦੁਰਘਟਨਾ ਤੋਂ ਉਤਪੰਨ ਸਥਿਤੀ ਦਾ ਜਾਇਜ਼ਾ ਲਿਆ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਰੇਲਵੇ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ (@AshwiniVaishnaw) ਨਾਲ ਗੱਲ ਕੀਤੀ ਅਤੇ ਪੱਛਮ ਬੰਗਾਲ ਵਿੱਚ ਹੋਈ ਰੇਲ ਦੁਰਘਟਨਾ ਤੋਂ ਉਤਪੰਨ ਸਥਿਤੀ ਦਾ ਜਾਇਜ਼ਾ ਲਿਆ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਕਾਮਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋ ਜਾਣ।”
***
ਡੀਐੱਸ/ਐੱਸਐੱਚ
(रिलीज़ आईडी: 1789916)
आगंतुक पटल : 158
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam