ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 14 JAN 2022 9:05AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 155.39 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ 12,72,073 ਐਕਟਿਵ ਕੇਸ ਹਨ।

 

ਐਕਟਿਵ ਕੇਸ 3.48% ਹਨ।

 

ਠੀਕ ਹੋਣ ਦੀ ਦਰ ਵਰਤਮਾਨ ਵਿੱਚ  95.20% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  1,09,345 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,48,24,706 ਮਰੀਜ਼ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 2,64,202 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ 14.78% ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 11.83% ਹੈ।

 

ਹੁਣ ਤੱਕ ਕੁੱਲ 69.90 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 17,87,457 ਟੈਸਟ ਕੀਤੇ ਗਏ।

 

****

ਐੱਮਵੀ


(Release ID: 1789920) Visitor Counter : 142