ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
15 JAN 2022 9:38AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 156.02 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 14,17,820 ਐਕਟਿਵ ਕੇਸ ਹਨ।
ਐਕਟਿਵ ਕੇਸ 3.85% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 94.83% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,22,684 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,49,47,390 ਮਰੀਜ਼ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 2,68,833 ਨਵੇਂ ਕੇਸ ਸਾਹਮਣੇ ਆਏ।
ਹੁਣ ਤੱਕ ਓਮੀਕ੍ਰੋਨ ਦੇ ਕੁੱਲ 6,041 ਕੇਸ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 5.01% ਦਾ ਵਾਧਾ।
ਰੋਜ਼ਾਨਾ ਪਾਜ਼ਿਟਿਵਿਟੀ ਦਰ 16.66% ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 12.84% ਹੈ।
ਹੁਣ ਤੱਕ ਕੁੱਲ 70.07 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 16,13,740 ਟੈਸਟ ਕੀਤੇ ਗਏ।
****
ਐੱਮਵੀ
(Release ID: 1790129)
Visitor Counter : 159