ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 156.02 ਕਰੋੜ ਦੇ ਪਾਰ ਪਹੁੰਚਿਆ



ਪਿਛਲੇ 24 ਘੰਟਿਆਂ ਦੇ ਦੌਰਾਨ 58 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ


ਮੌਜੂਦਾ ਰਿਕਵਰੀ ਦਰ 94.83% ਹੈ


ਪਿਛਲੇ 24 ਘੰਟਿਆਂ ਦੇ ਦੌਰਾਨ 2,68,833 ਨਵੇਂ ਕੇਸ ਸਾਹਮਣੇ ਆਏ

ਹੁਣ ਤੱਕ ਕੁੱਲ 6,041 ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 5.01% ਦਾ ਵਾਧਾ


ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 14,17,820


ਸਪਤਾਹਿਕ ਪਾਜ਼ਿਟਿਵਿਟੀ ਦਰ 12.84%

Posted On: 15 JAN 2022 9:49AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  58 ਲੱਖ ਤੋਂ ਅਧਿਕ (58,02,976) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 156.02 ਕਰੋੜ ਤੋਂ ਅਧਿਕ (1,56,02,51,117) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,67,37,458 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। 

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,90,000

ਦੂਸਰੀ ਖੁਰਾਕ

97,73,038

ਪ੍ਰੀਕੌਸ਼ਨ ਡੋਜ਼

16,23,044

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,88,668

ਦੂਸਰੀ ਖੁਰਾਕ

1,70,38,942

ਪ੍ਰੀਕੌਸ਼ਨ ਡੋਜ਼

12,63,648

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

3,25,28,416

 18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

52,27,91,475

ਦੂਸਰੀ ਖੁਰਾਕ

36,53,17,224

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,72,28,380

ਦੂਸਰੀ ਖੁਰਾਕ

15,99,21,265

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,29,01,827

ਦੂਸਰੀ ਖੁਰਾਕ

10,01,67,506

ਪ੍ਰੀਕੌਸ਼ਨ ਡੋਜ਼

9,17,684

ਪ੍ਰੀਕੌਸ਼ਨ ਡੋਜ਼

38,04,376

ਕੁੱਲ

1,56,02,51,117

 

ਪਿਛਲੇ 24 ਘੰਟਿਆਂ ਵਿੱਟ 1,22,684 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,49,47,390 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  94.83% ਹੋ ਗਈ ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 2,68,833 ਨਵੇਂ ਕੇਸ ਸਾਹਮਣੇ ਆਏ।

 

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 14,17,820 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 3.85% ਹਨ।

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 16,13,740 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 70.07 ਕਰੋੜ ਤੋਂ ਅਧਿਕ  (70,07,12,824) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 12.84% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 16.66% ਹੈ।

 

****


ਐੱਮਵੀ



(Release ID: 1790131) Visitor Counter : 160