ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 16 JAN 2022 9:03AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 156.76 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ  15,50,377 ਐਕਟਿਵ ਕੇਸ ਹਨ।

 

ਐਕਟਿਵ ਕੇਸ 4.18% ਹਨ।

 

ਠੀਕ ਹੋਣ ਦੀ ਦਰ ਵਰਤਮਾਨ ਵਿੱਚ 94.51% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  1,38,331 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,50,85,721 ਮਰੀਜ਼ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 2,71,202 ਨਵੇਂ ਕੇਸ ਸਾਹਮਣੇ ਆਏ।

 

ਹੁਣ ਤੱਕਓਮੀਕ੍ਰੋਨ ਦੇ ਕੁੱਲ 7,743 ਕੇਸ ਸਾਹਮਣੇ ਆਏਕੱਲ੍ਹ ਦੇ ਮੁਕਾਬਲੇ 28.17% ਦਾ ਵਾਧਾ

 

ਰੋਜ਼ਾਨਾ ਪਾਜ਼ਿਟਿਵਿਟੀ ਦਰ 16.28% ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 13.69% ਹੈ।

 

ਹੁਣ ਤੱਕ ਕੁੱਲ 70.24 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 16,65,404 ਟੈਸਟ ਕੀਤੇ ਗਏ

 

****

ਐੱਮਵੀ


(Release ID: 1790371) Visitor Counter : 185