ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਐੱਮਜੀਆਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕੀਤਾ

Posted On: 17 JAN 2022 9:46AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਐੱਮਜੀਆਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;

“ਮੈਂ ਭਾਰਤ ਰਤਨ ਐੱਮਜੀਆਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰ ਰਿਹਾ ਹਾਂ। ਇੱਕ ਪ੍ਰਭਾਵਸ਼ਾਲੀ ਪ੍ਰਸ਼ਾਸਕ ਦੇ ਰੂਪ ਵਿੱਚ ਸਭ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਹਨ, ਜਿਨ੍ਹਾਂ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਨੂੰ ਉੱਚ ਪ੍ਰਾਥਮਿਕਤਾ ਦਿੱਤੀ ਸੀ। ਉਨ੍ਹਾਂ ਦੀਆਂ ਯੋਜਨਾਵਾਂ ਨਾਲ ਗ਼ਰੀਬਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਆਇਆ। ਉਨ੍ਹਾਂ ਦੀ ਸਿਨੇਮੈਟਿਕ ਪ੍ਰਭਿਤਾ ਦੀ ਵੀ ਬਹੁਤ ਪ੍ਰਸ਼ੰਸਾ ਹੁੰਦੀ ਹੈ।”

 

 

 

 *********

ਡੀਐੱਸ/ਐੱਸਐੱਚ



(Release ID: 1790457) Visitor Counter : 127