ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੋਸ਼ਲ ਵਰਕਰ ਅਤੇ ਪਦਮ ਪੁਰਸਕਾਰ ਨਾਲ ਸਨਮਾਨਿਤ ਸ਼ਾਂਤੀ ਦੇਵੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 17 JAN 2022 5:59PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਸੋਸ਼ਲ ਵਰਕਰ ਅਤੇ ਪਦਮ ਪੁਰਸਕਾਰ ਨਾਲ ਸਨਮਾਨਿਤ ਸ਼੍ਰੀਮਤੀ ਸ਼ਾਂਤੀ ਦੇਵੀ ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

"ਸ਼ਾਂਤੀ ਦੇਵੀ ਜੀ ਨੂੰ ਗ਼ਰੀਬਾਂ ਅਤੇ ਵੰਚਿਤਾਂ ਦੀ ਇੱਕ ਆਵਾਜ਼ ਦੇ ਰੂਪ ਚ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਕਸ਼ਟਾਂ ਨੂੰ ਦੂਰ ਕਰਨ ਅਤੇ ਵਧੇਰੇ ਤੰਦਰੁਸਤ ਅਤੇ ਨਿਆਂਪੂਰਨ ਸਮਾਜ ਬਣਾਉਣ ਦੇ ਲਈ ਨਿਰਸੁਆਰਥ ਭਾਵ ਨਾਲ ਕੰਮ ਕੀਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਾਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"

 

 

 

*****

 

ਡੀਐੱਸ/ਏਕੇ



(Release ID: 1790617) Visitor Counter : 181