PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 17 JAN 2022 6:25PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 157.20 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  16,56,341ਐਕਟਿਵ ਕੇਸ ਹਨ।

ਐਕਟਿਵ ਕੇਸ 4.43% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 94.27%ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  1,51,740 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,52,37,461 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,58,089 ਨਵੇਂ ਕੇਸ ਸਾਹਮਣੇ ਆਏ।

ਹੁਣ ਤੱਕ ਓਮੀਕ੍ਰੋਨ ਦੇ ਕੁੱਲ 8,209 ਕੇਸ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 6.02% ਦਾ ਵਾਧਾ।

ਰੋਜ਼ਾਨਾ ਪਾਜ਼ਿਟਿਵਿਟੀ ਦਰ (19.65%)ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (14.41%)ਹੈ।

ਹੁਣ ਤੱਕ ਕੁੱਲ 70.37 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 13,13,444 ਟੈਸਟ ਕੀਤੇ ਗਏ।

       #Unite2FightCorona                                                                                    #IndiaFightsCorona

 

PRESS INFORMATION BUREAU

MINISTRY OF INFORMATION & BROADCASTING

GOVERNMENT OF INDIA

*****   

 ਰਾਜਾਂ ਵਿੱਚ ਓਮੀਕ੍ਰੋਨ ਵੈਰੀਐਂਟ ਦੀ ਸਥਿਤੀ 

ਲੜੀ ਨੰ.

ਰਾਜ

ਓਮੀਕ੍ਰੋਨ ਕੇਸਾਂ ਦੀ ਸੰਖਿਆ

ਡਿਸਚਾਰਜਡ/ਰਿਕਵਰਡ/ਮਾਇਗ੍ਰੇਟਡ

1

ਮਹਾਰਾਸ਼ਟਰ

1,738

932

2

ਪੱਛਮ ਬੰਗਾਲ

1,672

22

3

ਰਾਜਸਥਾਨ

1,276

1,040

4

ਦਿੱਲੀ

549

57

5

ਕਰਨਾਟਕ

548

26

6

ਕੇਰਲ

536

140

7

ਉੱਤਰ ਪ੍ਰਦੇਸ਼

275

6

8

ਤੇਲੰਗਾਨਾ

260

47

9

ਤਾਮਿਲ ਨਾਡੂ

241

241

10

ਗੁਜਰਾਤ

236

186

11

ਓਡੀਸ਼ਾ

201

8

12

ਹਰਿਆਣਾ

169

160

13

ਆਂਧਰ ਪ੍ਰਦੇਸ਼

155

9

14

ਉੱਤਰਾਖੰਡ

93

83

15

ਮੇਘਾਲਿਆ

75

10

16

ਪੰਜਾਬ

61

61

17

ਬਿਹਾਰ

27

0

18

ਜੰਮੂ ਤੇ ਕਸ਼ਮੀਰ (ਯੂਟੀ)

23

10

19

ਗੋਆ

21

21

20

ਝਾਰਖੰਡ

14

14

21

ਮੱਧ ਪ੍ਰਦੇਸ਼

10

10

22

ਅਸਾਮ

9

9

23

ਛੱਤੀਸਗੜ੍ਹ

8

8

24

ਅੰਡਮਾਨ ਤੇ ਨਿਕੋਬਾਰ ਦ੍ਵੀਪ ਸਮੂਹ

3

0

25

ਚੰਡੀਗੜ੍ਹ

3

3

26

ਲੱਦਾਖ 

2

2

27

ਪੁਦੂਚੇਰੀ

2

2

28

ਹਿਮਾਚਲ ਪ੍ਰਦੇਸ਼

1

1

29

ਮਣੀਪੁਰ

1

1

 

ਕੁੱਲ

8,209

3,109

 

https://www.pib.gov.in/PressReleasePage.aspx?PRID=1790402

  ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 157.20 ਕਰੋੜ ਦੇ ਪਾਰ ਪਹੁੰਚਿਆ

ਪਿਛਲੇ 24 ਘੰਟਿਆਂ ਦੇ ਦੌਰਾਨ 39 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 94.27% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 2,58,089 ਨਵੇਂ ਕੇਸ ਸਾਹਮਣੇ ਆਏ

ਹੁਣ ਤੱਕ ਕੁੱਲ 8,209 ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 6.02% ਦਾ ਵਾਧਾ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 16,56,341

ਪਿਛਲੇ 24 ਘੰਟਿਆਂ ਦੇ ਦੌਰਾਨ  39 ਲੱਖ ਤੋਂ ਅਧਿਕ (39,46,348) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 157.20 ਕਰੋੜ ਤੋਂ ਅਧਿਕ (1,57,20,41,825) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,68,75,217 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। 

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ: 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,90,286

ਦੂਸਰੀ ਖੁਰਾਕ

97,80,747

ਪ੍ਰੀਕੌਸ਼ਨ ਡੋਜ਼

18,33,301

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,88,988

ਦੂਸਰੀ ਖੁਰਾਕ

1,70,55,627

ਪ੍ਰੀਕੌਸ਼ਨ ਡੋਜ਼

14,81,773

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

3,45,32,745

 18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

52,54,63,216

ਦੂਸਰੀ ਖੁਰਾਕ

36,93,05,100

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,76,54,179

ਦੂਸਰੀ ਖੁਰਾਕ

16,10,58,648

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,31,45,683

ਦੂਸਰੀ ਖੁਰਾਕ

10,08,18,423

ਪ੍ਰੀਕੌਸ਼ਨ ਡੋਜ਼

11,33,109

ਪ੍ਰੀਕੌਸ਼ਨ ਡੋਜ਼

44,48,183

ਕੁੱਲ

1,57,20,41,825

 

ਪਿਛਲੇ 24 ਘੰਟਿਆਂ ਵਿੱਟ 1,51,740 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,52,37,461 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  94.27% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 2,58,089  ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 16,56,341 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 4.43%  ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 13,13,444  ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 70.37 ਕਰੋੜ ਤੋਂ ਅਧਿਕ  (70,37,62,282)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 14.41%  ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 19.65% ਹੈ।

https://www.pib.gov.in/PressReleasePage.aspx?PRID=1790406

 

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 158.12 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 13.79 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਦੇ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।  

ਟੀਕਿਆਂ ਦੀਆਂ ਖੁਰਾਕਾਂ

(17 ਜਨਵਰੀ 2022 ਤੱਕ)

ਹੁਣ ਤੱਕ ਹੋਈ ਸਪਲਾਈ

1,58,12,73,035

ਬਾਕੀ ਟੀਕੇ

13,79,62,181

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 158.12  ਕਰੋੜ ਤੋਂ ਅਧਿਕ  (1,58,12,73,035) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 13.79 ਕਰੋੜ ਤੋਂ ਅਧਿਕ (13,79,62,181) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://www.pib.gov.in/PressReleasePage.aspx?PRID=1789813

 

ਟਵੀਟ ਲਿੰਕਸ:-

https://twitter.com/narendramodi/status/1482596443709788164

https://twitter.com/COVIDNewsByMIB/status/1482968073137422336

https://twitter.com/COVIDNewsByMIB/status/1482956056238379010

******

ਏਐੱਸ



(Release ID: 1790667) Visitor Counter : 114