ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 18 JAN 2022 9:07AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 158.04 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  17,36,628 ਐਕਟਿਵ ਕੇਸ ਹਨ।

ਐਕਟਿਵ ਕੇਸ 4.62% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 94.09% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  1,57,421 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,53,94,882 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,38,018 ਨਵੇਂ ਕੇਸ ਸਾਹਮਣੇ ਆਏ।

ਹੁਣ ਤੱਕ ਓਮੀਕ੍ਰੋਨ ਦੇ ਕੁੱਲ 8,891 ਕੇਸ ਸਾਹਮਣੇ ਆਏਕੱਲ੍ਹ ਦੇ ਮੁਕਾਬਲੇ 8.31% ਦਾ ਵਾਧਾ

ਰੋਜ਼ਾਨਾ ਪਾਜ਼ਿਟਿਵਿਟੀ ਦਰ (14.43%) ਹੈ।                                                                                                                                                                                                                            

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (14.92%) ਹੈ।

ਹੁਣ ਤੱਕ ਕੁੱਲ 70.54 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 16,49,143 ਟੈਸਟ ਕੀਤੇ ਗਏ

 

 

****

ਐੱਮਵੀ


(Release ID: 1790670) Visitor Counter : 221