ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
19 JAN 2022 9:17AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 158.88 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 18,31,000 ਐਕਟਿਵ ਕੇਸ ਹਨ।
ਐਕਟਿਵ ਕੇਸ 4.83% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 93.88% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,88,157 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,55,83,039 ਮਰੀਜ਼ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 2,82,970 ਨਵੇਂ ਕੇਸ ਸਾਹਮਣੇ ਆਏ।
ਹੁਣ ਤੱਕ ਓਮੀਕ੍ਰੋਨ ਦੇ ਕੁੱਲ 8,961 ਕੇਸ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 0.79% ਦਾ ਵਾਧਾ।
ਰੋਜ਼ਾਨਾ ਪਾਜ਼ਿਟਿਵਿਟੀ ਦਰ (15.13%)ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (15.53%) ਹੈ।
ਹੁਣ ਤੱਕ ਕੁੱਲ 70.74 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 18,69,642 ਟੈਸਟ ਕੀਤੇ ਗਏ।
****
ਐੱਮਵੀ
(Release ID: 1790920)
Visitor Counter : 145