ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ-368ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 158.74 ਕਰੋੜ ਦੇ ਇਤਿਹਾਸਿਕ ਅੰਕੜੇ ਦੇ ਪਾਰ

ਅੱਜ ਸ਼ਾਮ 7 ਵਜੇ ਤੱਕ 65 ਲੱਖ ਤੋਂ ਜ਼ਿਆਦਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 18 JAN 2022 8:07PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 158.74 ਕਰੋੜ (1,58,74,38,750) ਦੇ ਅੰਕੜੇ ਨੂੰ ਪਾਰ ਕਰ ਗਈ। ਅੱਜ ਸ਼ਾਮ 7 ਵਜੇ ਤੱਕ 65 ਲੱਖ (65,85,945) ਤੋਂ ਜ਼ਿਆਦਾ ਟੀਕੇ ਦੀ ਖੁਰਾਕ ਦਿੱਤੀ ਗਈ। ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 56 ਲੱਖ (56,42,395) ਤੋਂ ਅਧਿਕ ਪ੍ਰੀਕੌਸ਼ਨ ਡੋਜ਼ ਦਿੱਤੀ ਜਾ ਚੁੱਕੀ ਹੈ। ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀ ਖੁਰਾਕ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10390697

ਦੂਸਰੀ ਖੁਰਾਕ

9790356

ਪ੍ਰੀਕੌਸ਼ਨ ਡੋਜ਼

2140908

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18389450

ਦੂਸਰੀ ਖੁਰਾਕ

17078279

ਪ੍ਰੀਕੌਸ਼ਨ ਡੋਜ਼

1858820

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

37032672

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

528273567

ਦੂਸਰੀ ਖੁਰਾਕ

374964001

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

198079823

ਦੂਸਰੀ ਖੁਰਾਕ

162680571

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

123407032

ਦੂਸਰੀ ਖੁਰਾਕ

101709907

ਪ੍ਰੀਕੌਸ਼ਨ ਡੋਜ਼

1642667

ਕੁੱਲ ਦਿੱਤੀ ਗਈ ਪਹਿਲੀ ਖੁਰਾਕ

915573241

ਕੁੱਲ ਦਿੱਤੀ ਗਈ ਦੂਸਰੀ ਖੁਰਾਕ

666223114

ਪ੍ਰੀਕੌਸ਼ਨ ਡੋਜ਼

5642395

  ਕੁੱਲ

1587438750

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ:18 ਜਨਵਰੀ, 2022 (368ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

199

ਦੂਸਰੀ ਖੁਰਾਕ

4212

ਪ੍ਰੀਕੌਸ਼ਨ ਡੋਜ਼

144323

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

192

ਦੂਸਰੀ ਖੁਰਾਕ

9787

ਪ੍ਰੀਕੌਸ਼ਨ ਡੋਜ਼

169206

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

1040627

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

1149608

ਦੂਸਰੀ ਖੁਰਾਕ

2471483

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

168563

ਦੂਸਰੀ ਖੁਰਾਕ

707314

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

103604

ਦੂਸਰੀ ਖੁਰਾਕ

385321

ਪ੍ਰੀਕੌਸ਼ਨ ਡੋਜ਼

231506

ਕੁੱਲ ਦਿੱਤੀ ਗਈ ਪਹਿਲੀ ਖੁਰਾਕ

2462793

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3578117

ਪ੍ਰੀਕੌਸ਼ਨ ਡੋਜ਼

545035

ਕੁੱਲ

6585945

 

ਦੇਸ਼ ਦੇ ਸਭ ਤੋਂ ਜੋਖਿਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਰੂਪ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

****

ਐੱਮਵੀ



(Release ID: 1790927) Visitor Counter : 126