ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 20 JAN 2022 9:09AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 159.67 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  19,24,051 ਐਕਟਿਵ ਕੇਸ ਹਨ।

ਐਕਟਿਵ ਕੇਸ 5.03% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 93.69% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  2,23,990 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,58,07,029 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 3,17,532  ਨਵੇਂ ਕੇਸ ਸਾਹਮਣੇ ਆਏ।

ਹੁਣ ਤੱਕ ਓਮੀਕ੍ਰੋਨ ਦੇ ਕੁੱਲ 9,287  ਕੇਸ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 3.63% ਦਾ ਵਾਧਾ।

ਰੋਜ਼ਾਨਾ ਪਾਜ਼ਿਟਿਵਿਟੀ ਦਰ (16.41%)ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (16.06%) ਹੈ।

ਹੁਣ ਤੱਕ ਕੁੱਲ 70.93  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 19,35,180 ਟੈਸਟ ਕੀਤੇ ਗਏ।

 

 

****

ਐੱਮਵੀ


(Release ID: 1791214) ਵਿਜ਼ੀਟਰ ਕਾਊਂਟਰ : 212