PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 19 JAN 2022 6:10PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 158.88 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  18,31,000 ਐਕਟਿਵ ਕੇਸ ਹਨ।

ਐਕਟਿਵ ਕੇਸ 4.83% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 93.88% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  1,88,157 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,55,83,039 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,82,970 ਨਵੇਂ ਕੇਸ ਸਾਹਮਣੇ ਆਏ।

ਹੁਣ ਤੱਕ ਓਮੀਕ੍ਰੋਨ ਦੇ ਕੁੱਲ 8,961 ਕੇਸ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 0.79% ਦਾ ਵਾਧਾ।

ਰੋਜ਼ਾਨਾ ਪਾਜ਼ਿਟਿਵਿਟੀ ਦਰ (15.13%)ਹੈ।    

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (15.53%) ਹੈ।

 ਹੁਣ ਤੱਕ ਕੁੱਲ 70.74 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 18,69,642 ਟੈਸਟ ਕੀਤੇ ਗਏ।

       #Unite2FightCorona                                                                                    #IndiaFightsCorona

 

PRESS INFORMATION BUREAU

MINISTRY OF INFORMATION & BROADCASTING

GOVERNMENT OF INDIA

*****
 ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 158.88 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 76 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 93.88% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 2,82,970 ਨਵੇਂ ਕੇਸ ਸਾਹਮਣੇ ਆਏ
ਹੁਣ ਤੱਕ ਕੁੱਲ 8,961 ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 0.79% ਦਾ ਵਾਧਾ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 18,31,000
ਸਪਤਾਹਿਕ ਪਾਜ਼ਿਟਿਵਿਟੀ ਦਰ 15.53%

 

ਪਿਛਲੇ 24 ਘੰਟਿਆਂ ਦੇ ਦੌਰਾਨ  76 ਲੱਖ ਤੋਂ ਅਧਿਕ (76,35,229) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 158.88 ਕਰੋੜ ਤੋਂ ਅਧਿਕ (1,58,88,47,554) ਤੋਂ ਅਧਿਕ ਹੋ ਗਈ।

ਇਹ ਉਪਲਬਧੀ 1,70,80,295 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,90,731

ਦੂਸਰੀ ਖੁਰਾਕ

97,91,120

ਪ੍ਰੀਕੌਸ਼ਨ ਡੋਜ਼

21,52,696

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,89,470

ਦੂਸਰੀ ਖੁਰਾਕ

1,70,79,980

ਪ੍ਰੀਕੌਸ਼ਨ ਡੋਜ਼

18,65,300

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

3,73,04,693

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

52,85,80,975

ਦੂਸਰੀ ਖੁਰਾਕ

37,54,53,651

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,81,36,987

ਦੂਸਰੀ ਖੁਰਾਕ

16,28,20,687

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,34,42,617

ਦੂਸਰੀ ਖੁਰਾਕ

10,17,90,380

ਪ੍ਰੀਕੌਸ਼ਨ ਡੋਜ਼

16,48,267

ਪ੍ਰੀਕੌਸ਼ਨ ਡੋਜ਼

56,66,263

ਕੁੱਲ

1,58,88,47,554

 

ਪਿਛਲੇ 24 ਘੰਟਿਆਂ ਵਿੱਟ 1,88,157 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,55,83,039 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  93.88% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 2,82,970 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 18,31,000 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 4.83% ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 18,69,642 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 70.74 ਕਰੋੜ ਤੋਂ ਅਧਿਕ  (70,74,21,650) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 15.53% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 15.13% ਹੈ। 

https://pib.gov.in/PressReleseDetail.aspx?PRID=1790725

  ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 158.46 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 12.84 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਦੇ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਅਧਿਕ ਤੋਂ ਅਧਿਕ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।   

ਟੀਕਿਆਂ ਦੀਆਂ ਖੁਰਾਕਾਂ

(19 ਜਨਵਰੀ 2022 ਤੱਕ)

ਹੁਣ ਤੱਕ ਹੋਈ ਸਪਲਾਈ

1,58,46,26,485

ਬਾਕੀ ਟੀਕੇ

12,84,31,646

 ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 158.46 ਕਰੋੜ ਤੋਂ ਅਧਿਕ  (1,58,46,26,485) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 12.84 ਕਰੋੜ ਤੋਂ ਅਧਿਕ (12,84,31,646) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://pib.gov.in/PressReleseDetail.aspx?PRID=1790725

ਟਵੀਟ ਲਿੰਕਸ:

https://twitter.com/mansukhmandviya/status/1483446474084347910

https://twitter.com/COVIDNewsByMIB/status/1483707834370240512

https://twitter.com/COVIDNewsByMIB/status/1483699118723989505

https://twitter.com/COVIDNewsByMIB/status/1483688041470656513

 

******

ਏਐੱਸ


(Release ID: 1791221) Visitor Counter : 146