ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਉੱਤੇ ਵਧਾਈਆਂ ਦਿੱਤੀਆਂ
Posted On:
21 JAN 2022 9:47AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਉੱਤੇ ਵਧਾਈਆਂ ਦਿੱਤੀਆਂ ਹਨ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਉੱਤੇ ਵਧਾਈਆਂ। ਇਹ ਰਾਜ ਭਾਰਤ ਦੇ ਵਿਕਾਸ ਵਿੱਚ ਜੀਵੰਤ ਯੋਗਦਾਨ ਦੇ ਰਹੇ ਹਨ। ਉਨ੍ਹਾਂ ਦੀ ਨਿਰੰਤਰ ਪ੍ਰਗਤੀ ਦੇ ਲਈ ਪ੍ਰਾਰਥਨਾ ਕਰਦੇ ਹਾਂ।”
***
ਡੀਐੱਸ/ਐੱਸਐੱਚ
(Release ID: 1791422)
ਵਿਜ਼ੀਟਰ ਕਾਊਂਟਰ : 187
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam