ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 21 JAN 2022 9:07AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 160.43 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  20,18,825 ਐਕਟਿਵ ਕੇਸ ਹਨ।

ਐਕਟਿਵ ਕੇਸ 5.23% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 93.50% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  2,51,777 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,60,58,806 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 3,47,254 ਨਵੇਂ ਕੇਸ ਸਾਹਮਣੇ ਆਏ।

ਹੁਣ ਤੱਕ ਓਮੀਕ੍ਰੋਨ ਦੇ ਕੁੱਲ 9,692 ਕੇਸ ਸਾਹਮਣੇ ਆਏਕੱਲ੍ਹ ਦੇ ਮੁਕਾਬਲੇ 4.36% ਦਾ ਵਾਧਾ

ਰੋਜ਼ਾਨਾ ਪਾਜ਼ਿਟਿਵਿਟੀ ਦਰ (17.94%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (16.56%) ਹੈ।

ਹੁਣ ਤੱਕ ਕੁੱਲ 71.15 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 19,35,912 ਟੈਸਟ ਕੀਤੇ ਗਏ

 

 

****

ਐੱਮਵੀ


(Release ID: 1791423) Visitor Counter : 179