ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ-370ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 160.32 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 60 ਲੱਖ ਤੋਂ ਜ਼ਿਆਦਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 20 JAN 2022 7:59PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 160.32 ਕਰੋੜ (1,60,32,25,244) ਦੇ ਅੰਕੜੇ ਨੂੰ ਪਾਰ ਕਰ ਗਈ। ਅੱਜ ਸ਼ਾਮ 7 ਵਜੇ ਤੱਕ 60 ਲੱਖ (60,79,373) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ। ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 68 ਲੱਖ (68,34,113) ਤੋਂ ਅਧਿਕ ਪ੍ਰੀਕੌਸ਼ਨ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ। ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10391034

ਦੂਸਰੀ ਖੁਰਾਕ

9801545

ਪ੍ਰੀਕੌਸ਼ਨ ਡੋਜ਼

2432259

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18389859

ਦੂਸਰੀ ਖੁਰਾਕ

17102302

ਪ੍ਰੀਕੌਸ਼ਨ ਡੋਜ਼

2271787

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

39442385

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

531138654

ਦੂਸਰੀ ਖੁਰਾਕ

380829437

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

198550363

ਦੂਸਰੀ ਖੁਰਾਕ

164353169

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

123715207

ਦੂਸਰੀ ਖੁਰਾਕ

102677176

ਪ੍ਰੀਕੌਸ਼ਨ ਡੋਜ਼

2130067

ਕੁੱਲ ਦਿੱਤੀ ਗਈ ਪਹਿਲੀ ਖੁਰਾਕ

921627502

ਕੁੱਲ ਦਿੱਤੀ ਗਈ ਦੂਸਰੀ ਖੁਰਾਕ

674763629

ਪ੍ਰੀਕੌਸ਼ਨ ਡੋਜ਼

6834113

ਕੁੱਲ

1603225244

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 20 ਜਨਵਰੀ, 2022 (370ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

164

ਦੂਸਰੀ ਖੁਰਾਕ

4752

ਪ੍ਰੀਕੌਸ਼ਨ ਡੋਜ਼

131810

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

195

ਦੂਸਰੀ ਖੁਰਾਕ

9949

ਪ੍ਰੀਕੌਸ਼ਨ ਡੋਜ਼

251947

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

901110

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

1029556

ਦੂਸਰੀ ਖੁਰਾਕ

2222618

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

158713

ਦੂਸਰੀ ਖੁਰਾਕ

630729

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

108623

ਦੂਸਰੀ ਖੁਰਾਕ

366835

ਪ੍ਰੀਕੌਸ਼ਨ ਡੋਜ਼

262372

ਕੁੱਲ ਦਿੱਤੀ ਗਈ ਪਹਿਲੀ ਖੁਰਾਕ

2198361

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3234883

ਪ੍ਰੀਕੌਸ਼ਨ ਡੋਜ਼

646129

ਕੁੱਲ

6079373

 

ਦੇਸ਼ ਦੇ ਸਭ ਤੋਂ ਜੋਖਿਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

****

ਐੱਮਵੀ



(Release ID: 1791426) Visitor Counter : 106