ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 160.43 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 70 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 93.50% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 3,47,254 ਨਵੇਂ ਕੇਸ ਸਾਹਮਣੇ ਆਏ
ਹੁਣ ਤੱਕ ਕੁੱਲ 9,692 ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 4.36% ਦਾ ਵਾਧਾ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 20,18,825
ਸਪਤਾਹਿਕ ਪਾਜ਼ਿਟਿਵਿਟੀ ਦਰ 16.56%

Posted On: 21 JAN 2022 9:33AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  70 ਲੱਖ ਤੋਂ ਅਧਿਕ (70,49,779) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 160.43 ਕਰੋੜ  (1,60,43,70,484) ਤੋਂ ਅਧਿਕ ਹੋ ਗਈ।

ਇਹ ਉਪਲਬਧੀ 1,72,80,628 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,91,052

ਦੂਸਰੀ ਖੁਰਾਕ

98,02,401

ਪ੍ਰੀਕੌਸ਼ਨ ਡੋਜ਼

24,43,673

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,89,891

ਦੂਸਰੀ ਖੁਰਾਕ

1,71,04,055

ਪ੍ਰੀਕੌਸ਼ਨ ਡੋਜ਼

22,78,810

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

3,96,06,464

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

53,13,79,742

2nd Dose

ਦੂਸਰੀ ਖੁਰਾਕ

38,12,54,261

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,85,98,912

ਦੂਸਰੀ ਖੁਰਾਕ

16,44,76,409

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,37,54,315

ਦੂਸਰੀ ਖੁਰਾਕ

10,27,51,056

ਪ੍ਰੀਕੌਸ਼ਨ ਡੋਜ਼

21,39,443

ਪ੍ਰੀਕੌਸ਼ਨ ਡੋਜ਼

68,61,926

ਕੁੱਲ

1,60,43,70,484

 

 

ਪਿਛਲੇ 24 ਘੰਟਿਆਂ ਵਿੱਟ 2,51,777 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,60,58,806 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  93.50% ਹੋ ਗਈ ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 3,47,254 ਨਵੇਂ ਕੇਸ ਸਾਹਮਣੇ ਆਏ।

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 20,18,825 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 5.23% ਹਨ।

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 19,35,912 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 71.15 ਕਰੋੜ ਤੋਂ ਅਧਿਕ  (71,15,38,938) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 16.56% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 17.94%ਹੈ। 

****

ਐੱਮਵੀ/ਏਐੱਲ



(Release ID: 1791433) Visitor Counter : 143