ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 161.16 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 67 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 93.31% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 3,37,704 ਨਵੇਂ ਕੇਸ ਸਾਹਮਣੇ ਆਏ

ਹੁਣ ਤੱਕ ਕੁੱਲ 10,050 ਓਮੀਕ੍ਰੋਨ ਦੇ ਮਾਮਲੇ ਸਾਹਮਣੇ ਆਏ; ਕੱਲ੍ਹ ਦੇ ਮੁਕਾਬਲੇ 3.69% ਦਾ ਵਾਧਾ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 21,13,365

ਸਪਤਾਹਿਕ ਪਾਜ਼ਿਟਿਵਿਟੀ ਦਰ 16.65%

Posted On: 22 JAN 2022 9:16AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  67 ਲੱਖ ਤੋਂ ਅਧਿਕ (67,49,746) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 161.16 ਕਰੋੜ ਤੋਂ ਅਧਿਕ (1,61,16,60,078) ਤੋਂ ਅਧਿਕ ਹੋ ਗਈ।

ਇਹ ਉਪਲਬਧੀ 1,73,78,364 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,91,589

ਦੂਸਰੀ ਖੁਰਾਕ

98,10,494

ਪ੍ਰੀਕੌਸ਼ਨ ਡੋਜ਼

25,79,571

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,90,455

ਦੂਸਰੀ ਖੁਰਾਕ

1,71,19,331

ਪ੍ਰੀਕੌਸ਼ਨ ਡੋਜ਼

24,69,995

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

4,06,33,023

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

53,26,20,729

ਦੂਸਰੀ ਖੁਰਾਕ

38,40,43,892

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,88,04,364

ਦੂਸਰੀ ਖੁਰਾਕ

16,52,80,537

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,38,94,416

ਦੂਸਰੀ ਖੁਰਾਕ

10,32,17,344

ਪ੍ਰੀਕੌਸ਼ਨ ਡੋਜ਼

24,04,338

ਪ੍ਰੀਕੌਸ਼ਨ ਡੋਜ਼

74,53,904

ਕੁੱਲ

1,61,16,60,078

 

ਪਿਛਲੇ 24 ਘੰਟਿਆਂ ਵਿੱਟ 2,42,676 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,63,01,482 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  93.31% ਹੋ ਗਈ ਹੈ।

 

https://static.pib.gov.in/WriteReadData/userfiles/image/image002FUAL.jpg

 

ਪਿਛਲੇ 24 ਘੰਟਿਆਂ ਦੇ ਦੌਰਾਨ 3,37,704 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003X12F.jpg

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 21,13,365 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 5.43% ਹਨ।

https://static.pib.gov.in/WriteReadData/userfiles/image/image004MM2U.jpg

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 19,60,954 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 71.34 ਕਰੋੜ ਤੋਂ ਅਧਿਕ  (71,34,99,892) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 16.65% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 17.22% ਹੈ। 

 

https://static.pib.gov.in/WriteReadData/userfiles/image/image005314V.jpg

 

****

ਐੱਮਵੀ/ਏਐੱਲ


(Release ID: 1791774) Visitor Counter : 167