ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
23 JAN 2022 9:10AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 161.92 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 21,87,205 ਐਕਟਿਵ ਕੇਸ ਹਨ।
ਐਕਟਿਵ ਕੇਸ 5.57% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 93.18% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,59,168 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,65,60,650 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 3,33,533 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (17.78%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (16.87%) ਹੈ।
ਹੁਣ ਤੱਕ ਕੁੱਲ 71.55 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 18,75,533 ਟੈਸਟ ਕੀਤੇ ਗਏ।
****
ਐੱਮਵੀ
(Release ID: 1791876)
Visitor Counter : 160