ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ

प्रविष्टि तिथि: 23 JAN 2022 9:30AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸਾਰੇ ਦੇਸ਼ਵਾਸੀਆਂ ਨੂੰ ਪਰਾਕ੍ਰਮ ਦਿਵਸ ਦੀਆਂ ਬਹੁਤ ਸ਼ੁਭਕਾਮਨਾਵਾਂ

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਮੇਰੀ ਆਦਰਪੂਰਨ ਸ਼ਰਧਾਂਜਲੀ

ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਹਰੇਕ ਭਾਰਤੀ ਨੂੰ ਸਾਡੇ ਦੇਸ਼ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ 'ਤੇ ਮਾਣ ਹੈ।"

 

 

***

ਡੀਐੱਸ/ਐੱਸਐੱਚ


(रिलीज़ आईडी: 1791975) आगंतुक पटल : 190
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam