ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ
Posted On:
23 JAN 2022 9:36AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੈਂ ਸ਼੍ਰੀ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਨੂੰ ਹਮੇਸ਼ਾ ਇੱਕ ਉਤਕ੍ਰਿਸ਼ਟ ਨੇਤਾ ਦੇ ਰੂਪ 'ਚ ਯਾਦ ਕੀਤਾ ਜਾਵੇਗਾ ਜੋ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹੇ।"
***
ਡੀਐੱਸ/ਐੱਸਐੱਚ
(Release ID: 1791976)
ਵਿਜ਼ੀਟਰ ਕਾਊਂਟਰ : 204
Read this release in:
Malayalam
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada