ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੁੰਬਈ ਦੇ ਤਾੜਦੇਵ ਸਥਿਤ ਇਮਾਰਤ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ

Posted On: 22 JAN 2022 10:23PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਤਾੜਦੇਵ ਸਥਿਤ ਇਮਾਰਤ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।


ਉਨ੍ਹਾਂ ਨੇ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦੀ ਵੀ ਮਨਜ਼ੂਰੀ ਦਿੱਤੀ। ਹਰੇਕ ਜ਼ਖ਼ਮੀ ਨੂੰ 50,000 ਰੁਪਏ ਦਿੱਤੇ ਜਾਣਗੇ।


ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 

"ਮੁੰਬਈ ਦੇ ਤਾੜਦੇਵ ਸਥਿਤ ਇਮਾਰਤ ਵਿੱਚ ਅੱਗ ਲਗਣ ਦੀ ਘਟਨਾ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਅਤੇ ਜ਼ਖ਼ਮੀ ਵਿਅਕਤੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)

 

ਮੁੰਬਈ ਦੇ ਤਾੜਦੇਵ ਸਥਿਤ ਇਮਾਰਤ ਵਿੱਚ ਅੱਗ ਲਗਣ ਦੀ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"

 

 


 

****

ਡੀਐੱਸ/ਐੱਸਕੇਐੱਸ



(Release ID: 1791977) Visitor Counter : 109