ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
प्रविष्टि तिथि:
23 JAN 2022 8:13PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (23 ਜਨਵਰੀ, 2022 ਨੂੰ) ਰਾਸ਼ਟਰਪਤੀ ਭਵਨ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿਖੇ ਨੇਤਾ ਜੀ ਦੀ ਤਸਵੀਰ ਦੇ ਸਾਹਮਣੇ ਪੁਸ਼ਪਾਂਜਲੀ ਅਰਪਿਤ ਕੀਤੀ।


************
ਡੀਐੱਸ/ਏਕੇ
(रिलीज़ आईडी: 1792049)
आगंतुक पटल : 226