ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 25 JAN 2022 10:24AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਪੂਰਨ ਰਾਜਤਵ ਦਿਵਸ 'ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਪ੍ਰਕ੍ਰਿਤੀ ਦੀ ਗੋਦ ਵਿੱਚ ਵਸਿਆ ਇਹ ਰਾਜ ਨਿਰੰਤਰ ਪ੍ਰਗਤੀ ਦੇ ਪਥ 'ਤੇ ਅੱਗੇ ਵਧਦਾ ਰਹੇ ਅਤੇ ਦੇਸ਼ ਦੇ ਵਿਕਾਸ ਵਿੱਚ ਵੀ ਆਪਣੀ ਮਹੱਤਵਪੂਰਨ ਭਾਗੀਦਾਰੀ ਨਿਭਾਉਂਦਾ ਰਹੇ।"

 

 

***

ਡੀਐੱਸ/ਐੱਸਐੱਚ



(Release ID: 1792477) Visitor Counter : 152