ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 162.92 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 62 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 93.15% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,55,874 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 22,36,842

ਸਪਤਾਹਿਕ ਪਾਜ਼ਿਟਿਵਿਟੀ ਦਰ 17.17%

Posted On: 25 JAN 2022 9:21AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  62 ਲੱਖ ਤੋਂ ਅਧਿਕ (62,29,956) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 162.92 ਕਰੋੜ ਤੋਂ ਅਧਿਕ (1,62,92,09,308) ਤੋਂ ਅਧਿਕ ਹੋ ਗਈ।

ਇਹ ਉਪਲਬਧੀ 1,77,12,517 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,92,701

ਦੂਸਰੀ ਖੁਰਾਕ

98,26,681

ਪ੍ਰੀਕੌਸ਼ਨ ਡੋਜ਼

28,42,155

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,91,675

ਦੂਸਰੀ ਖੁਰਾਕ

1,71,52,993

ਪ੍ਰੀਕੌਸ਼ਨ ਡੋਜ਼

28,26,940

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

4,27,23,464

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

53,55,80,374

ਦੂਸਰੀ ਖੁਰਾਕ

39,10,87,802

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,93,26,389

ਦੂਸਰੀ ਖੁਰਾਕ

16,73,04,587

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,42,30,375

ਦੂਸਰੀ ਖੁਰਾਕ

10,43,90,089

ਪ੍ਰੀਕੌਸ਼ਨ ਡੋਜ਼

31,33,083

ਪ੍ਰੀਕੌਸ਼ਨ ਡੋਜ਼

88,02,178

ਕੁੱਲ

1,62,92,09,308

 

ਪਿਛਲੇ 24 ਘੰਟਿਆਂ ਵਿੱਟ 2,67,753 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,70,71,898 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  93.15% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 2,55,874 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 22,36,842 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 5.62% ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 16,49,108 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 71.88 ਕਰੋੜ ਤੋਂ ਅਧਿਕ  (71,88,02,433) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 17.17% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 15.52%ਹੈ। 

****

ਐੱਮਵੀ/ਏਐੱਲ



(Release ID: 1792489) Visitor Counter : 158