ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ 'ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ

Posted On: 26 JAN 2022 9:20AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਗਣਤੰਤਰ ਦਿਵਸ ਦੇ ਅਵਸਰ ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

ਆਪ ਸਭ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਜੈ ਹਿੰਦ!"

 

*********

 

ਡੀਐੱਸ/ਐੱਸਐੱਚ



(Release ID: 1792778) Visitor Counter : 153