ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਹਸਤੀਆਂ ਨੂੰ ਵਧਾਈਆਂ ਦਿੱਤੀਆਂ
Posted On:
25 JAN 2022 11:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਭ ਨੂੰ ਵਧਾਈਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਸਭ ਲੋਕਾਂ ਨੂੰ ਵਧਾਈਆਂ। ਪੂਰਾ ਰਾਸ਼ਟਰ ਉਨ੍ਹਾਂ ਦੀਆਂ ਉਪਲਬਧੀਆਂ ਦਾ ਸਨਮਾਨ ਕਰਦਾ ਹੈ ਅਤੇ ਸਮਾਜ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ 'ਤੇ ਸਾਨੂੰ ਸਭ ਨੂੰ ਮਾਣ ਹੈ।"
***
ਡੀਐੱਸ/ਐੱਸਐੱਚ
(Release ID: 1792780)
ਵਿਜ਼ੀਟਰ ਕਾਊਂਟਰ : 177
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Odia
,
Tamil
,
Telugu
,
Kannada
,
Malayalam