ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕਥਕਲੀ ਡਾਂਸਰ ਸੁਸ਼੍ਰੀ ਮਿਲਿਨਾ ਸਾਲਵਿਨੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 26 JAN 2022 5:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕਥਕਲੀ ਡਾਂਸਰ ਸੁਸ਼੍ਰੀ ਮਿਲਿਨਾ ਸਾਲਵਿਨੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਸੁਸ਼੍ਰੀ ਮਿਲਿਨਾ ਸਾਲਵਿਨੀ ਨੂੰ ਭਾਰਤੀ ਸੱਭਿਆਚਾਰ ਦੇ ਪ੍ਰਤੀ ਉਨ੍ਹਾਂ ਦੇ ਅਨੁਰਾਗ (ਜਨੂਨ) ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਪੂਰੇ ਫਰਾਂਸ ਵਿੱਚ ਕਥਕਲੀ ਨੂੰ ਹੋਰ ਅਧਿਕ ਮਕਬੂਲ ਬਣਾਉਣ ਦੇ ਲਈ ਕਈ ਪ੍ਰਯਤਨ ਕੀਤੇ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਮੈਨੂੰ ਗਹਿਰਾ ਦੁਖ ਹੋਇਆ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।”

 

 

************

 

ਡੀਐੱਸ/ਐੱਸਐੱਚ


(रिलीज़ आईडी: 1792874) आगंतुक पटल : 224
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam