ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 27 JAN 2022 9:10AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 163.84 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  22,02,472 ਐਕਟਿਵ ਕੇਸ ਹਨ।

ਐਕਟਿਵ ਕੇਸ 5.46% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 93.33% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  3,06,357 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,76,77,328 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,86,384  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ 19.59% ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 17.75% ਹੈ।

ਹੁਣ ਤੱਕ ਕੁੱਲ 72.21  ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 14,62,261  ਟੈਸਟ ਕੀਤੇ ਗਏ

 

****

 

ਐੱਮਵੀ




(Release ID: 1792937) Visitor Counter : 157