ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀਆਂ ਦਿੱਤੀਆਂ

Posted On: 28 JAN 2022 9:11AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀਆਂ ਦਿੱਤੀਆਂ ਹਨ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸਾਦਰ ਨਮਨ।  ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ  ਸਾਹਸ,  ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ਵਾਸੀਆਂ ਦੇ ਲਈ ਸਦਾ ਯਾਦ ਰਹੇਗੀ।”

***

ਡੀਐੱਸ/ਡੀਐੱਸ(Release ID: 1793198) Visitor Counter : 50