ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
28 JAN 2022 9:03AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 164.44 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 21,05,611 ਐਕਟਿਵ ਕੇਸ ਹਨ।
ਐਕਟਿਵ ਕੇਸ 5.18% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 93.60% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 3,47,443 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,80,24,771 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 2,51,209 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (15.88%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (17.47%) ਹੈ।
ਹੁਣ ਤੱਕ ਕੁੱਲ 72.37 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 15,82,307 ਟੈਸਟ ਕੀਤੇ ਗਏ।
****
ਐੱਮਵੀ
(Release ID: 1793199)
Visitor Counter : 155