ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav g20-india-2023

ਕੋਵਿਡ-19 ਟੀਕਾਕਰਣ ਅੱਪਡੇਟ - 377ਵਾਂ ਦਿਨ


95% ਪਾਤਰ ਆਬਾਦੀ ਨੂੰ ਲਗਾਈ ਗਈ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ

ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 164.35 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 49 ਲੱਖ ਤੋਂ ਜ਼ਿਆਦਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 27 JAN 2022 8:04PM by PIB Chandigarh

ਦੇਸ਼ ਦੀ 95% ਪਾਤਰ ਯੋਗ ਆਬਾਦੀ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾ ਕੇ ਇਤਿਹਾਸਿਕ ਉਪਲਬਧੀ ਹਾਸਿਲ ਕੀਤੀ ਗਈ ਹੈ। ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 164.35 ਕਰੋੜ (1,64,35,41,869) ਦੇ ਅੰਕੜੇ ਨੂੰ ਪਾਰ ਕਰ ਗਈ। ਅੱਜ ਸ਼ਾਮ 7 ਵਜੇ ਤੱਕ 49 ਲੱਖ (49,69,805) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1 ਕਰੋੜ ਤੋਂ ਅਧਿਕ (1,03,04,847ਤੋਂ ਅਧਿਕ ਪ੍ਰੀਕੌਸ਼ਨ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ  ਤੇ ਪਰਿਵਾਰ ਭਲਾਈ ਮੰਤਰੀ  ਡਾ.  ਮਨਸੁਖ ਮਾਂਡਵੀਆ ਨੇ ਇਸ ਜ਼ਿਕਰਯੋਗ ਉਪਲਬਧੀ ਲਈ ਰਾਸ਼ਟਰੀ ਨੂੰ ਵਧਾਈ ਦਿੱਤੀ ਹੈ ।  ਉਨ੍ਹਾਂ ਨੇ ਆਪਣੇ ਟਵੀਟ ਵਿੱਚ  ਕਿਹਾ ਕਿ ਭਾਰਤ ਨੇ ਕੋਵਿਡ - 19 ਟੀਕੇ ਦੀ ਪਹਿਲੀ ਖੁਰਾਕ 95% ਤੋਂ ਜ਼ਿਆਦਾ ਪਾਤਰ ਆਬਾਦੀ ਨੂੰ ਲਗਾ ਕੇ ਰਿਕਾਰਡ ਦਰਜ ਕੀਤਾ ਹੈ ।  ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ  ਮੋਦੀ  ਦੀ ਅਗਵਾਈ ਵਿੱਚ  ਸਿਹਤ ਕਰਮੀਆਂ  ਦੇ ਸਖ਼ਤ ਮਿਹਨਤ ਅਤੇ ਜਨ ਭਾਗੀਦਾਰੀ ਨਾਲ ਦੇਸ਼ ਇਸ ਮੁਹਿੰਮ ਵਿੱਚ ਨਿਰੰਤਰ ਅੱਗੇ ਵਧ ਰਿਹਾ ਹੈ ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10394063

ਦੂਸਰੀ ਖੁਰਾਕ

9842881

ਪ੍ਰੀਕੌਸ਼ਨ ਡੋਜ਼

3071213

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18393093

ਦੂਸਰੀ ਖੁਰਾਕ

17184573

ਪ੍ਰੀਕੌਸ਼ਨ ਡੋਜ਼

3262274

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

44281254

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

537788323

ਦੂਸਰੀ ਖੁਰਾਕ

396868742

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

199704035

ਦੂਸਰੀ ਖੁਰਾਕ

168949765

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

124468773

ਦੂਸਰੀ ਖੁਰਾਕ

105361520

ਪ੍ਰੀਕੌਸ਼ਨ ਡੋਜ਼

3971360

ਕੁੱਲ ਦਿੱਤੀ ਗਈ ਪਹਿਲੀ ਖੁਰਾਕ

935029541

ਕੁੱਲ ਦਿੱਤੀ ਗਈ ਦੂਸਰੀ ਖੁਰਾਕ

698207481

ਪ੍ਰੀਕੌਸ਼ਨ ਡੋਜ਼

10304847

ਕੁੱਲ

1643541869

 

 ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 27 ਜਨਵਰੀ2022 (377ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

230

ਦੂਸਰੀ ਖੁਰਾਕ

5266

ਪ੍ਰੀਕੌਸ਼ਨ ਡੋਜ਼

81600

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

486

ਦੂਸਰੀ ਖੁਰਾਕ

10194

ਪ੍ਰੀਕੌਸ਼ਨ ਡੋਜ਼

156167

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

543227

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

743166

ਦੂਸਰੀ ਖੁਰਾਕ

1989997

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

118434

ਦੂਸਰੀ ਖੁਰਾਕ

555794

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

77874

ਦੂਸਰੀ ਖੁਰਾਕ

333488

ਪ੍ਰੀਕੌਸ਼ਨ ਡੋਜ਼

353882

ਕੁੱਲ ਦਿੱਤੀ ਗਈ ਪਹਿਲੀ ਖੁਰਾਕ

1483417

ਕੁੱਲ ਦਿੱਤੀ ਗਈ ਦੂਸਰੀ ਖੁਰਾਕ

2894739

ਪ੍ਰੀਕੌਸ਼ਨ ਡੋਜ਼

591649

ਕੁੱਲ

4969805

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ(Release ID: 1793202) Visitor Counter : 85