ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਘੇ ਸਿੱਖਿਆ-ਸ਼ਾਸਤਰੀ ਬਾਬਾ ਇਕਬਾਲ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 29 JAN 2022 8:49PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਸਿੱਖਿਆ-ਸ਼ਾਸਤਰੀ ਬਾਬਾ ਇਕਬਾਲ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਬਾਬਾ ਇਕਬਾਲ ਸਿੰਘ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਨੌਜਵਾਨਾਂ ਵਿੱਚ ਸਿੱਖਿਆ ਵਧਾਉਣ ਦੇ ਲਈ ਉਨ੍ਹਾਂ ਦੇ ਪ੍ਰਯਤਨਾਂ ਵਾਸਤੇ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਮਾਜਿਕ ਸਸ਼ਕਤੀਕਰਣ ਨੂੰ ਅੱਗੇ ਵਧਾਉਣ ਲਈ ਅਣਥੱਕ ਕੰਮ ਕੀਤਾ। ਦੁਖ ਦੀ ਇਸ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।"

 

 

***

 

ਡੀਐੱਸ/ਐੱਸਐੱਚ


(रिलीज़ आईडी: 1793571) आगंतुक पटल : 162
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam