ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) 'ਤੇ ਯਾਦ ਕੀਤਾ
प्रविष्टि तिथि:
30 JAN 2022 9:59AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਅੱਜ ਸ਼ਹੀਦ ਦਿਵਸ 'ਤੇ, ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੇ ਮਹਾਨ ਲੋਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਸਾਹਸਪੂਰਵਕ ਸਾਡੇ ਦੇਸ਼ ਦੀ ਰੱਖਿਆ ਕੀਤੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਬਾਪੂ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) 'ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਹੋਰ ਮਕਬੂਲ ਬਣਾਉਣਾ, ਸਾਡਾ ਸਮੂਹਿਕ ਪ੍ਰਯਤਨ ਹੋਣਾ ਚਾਹੀਦਾ ਹੈ।
ਅੱਜ ਸ਼ਹੀਦ ਦਿਵਸ 'ਤੇ, ਮੈਂ ਉਨ੍ਹਾਂ ਸਾਰੇ ਮਹਾਨ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਸਾਹਸਪੂਰਵਕ ਸਾਡੇ ਦੇਸ਼ ਦੀ ਰੱਖਿਆ ਕੀਤੀ। ਉਨ੍ਹਾਂ ਦੀ ਸੇਵਾ ਅਤੇ ਬਹਾਦਰੀ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।"
***
ਡੀਐੱਸ/ਐੱਸਐੱਚ
(रिलीज़ आईडी: 1793653)
आगंतुक पटल : 176
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam