ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ 75 ਪ੍ਰਤੀਸ਼ਤ ਬਾਲਗ਼ਾਂ ਦੇ ਪੂਰਨ ਟੀਕਾਕਰਣ 'ਤੇ ਪ੍ਰਸੰਨਤਾ ਵਿਅਕਤ ਕੀਤੀ

प्रविष्टि तिथि: 30 JAN 2022 11:41AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 75 ਪ੍ਰਤੀਸ਼ਤ ਬਾਲਗ਼ਾਂ ਦੇ ਪੂਰਨ ਟੀਕਾਕਰਣ 'ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

 

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

"ਸਾਰੇ ਬਾਲਗ਼ਾਂ ਵਿੱਚੋਂ 75 ਪ੍ਰਤੀਸ਼ਤ ਦਾ ਪੂਰਨ ਟੀਕਾਕਰਣ ਹੋ ਚੁੱਕਿਆ ਹੈ।

ਇਸ ਮਹੱਤਵਪੂਰਨ ਉਪਲਬਧੀ ਦੇ ਲਈ ਸਾਡੇ ਦੇਸ਼ਵਾਸੀਆਂ ਨੂੰ ਵਧਾਈਆਂ।

ਉਨ੍ਹਾਂ ਸਾਰਿਆਂ 'ਤੇ ਮਾਣ ਹੈ, ਜੋ ਸਾਡੀ ਟੀਕਾਕਰਣ ਮੁਹਿੰਮ ਨੂੰ ਸਫ਼ਲ ਬਣਾ ਰਹੇ ਹਨ।"

 

*******

ਡੀਐੱਸ/ਐੱਸਐੱਚ


(रिलीज़ आईडी: 1793692) आगंतुक पटल : 141
इस विज्ञप्ति को इन भाषाओं में पढ़ें: Marathi , Assamese , English , Urdu , हिन्दी , Bengali , Manipuri , Gujarati , Odia , Tamil , Telugu , Kannada , Malayalam