ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 165.70 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 62 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 94.21% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,34,281 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 18,84,937

ਸਪਤਾਹਿਕ ਪਾਜ਼ਿਟਿਵਿਟੀ ਦਰ 16.40%

Posted On: 30 JAN 2022 9:26AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  62 ਲੱਖ ਤੋਂ ਅਧਿਕ (62,22,682) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 165.70 ਕਰੋੜ ਤੋਂ (1,65,70,60,692)  ਅਧਿਕ ਹੋ ਗਈ।

ਇਹ ਉਪਲਬਧੀ 1,81,35,047 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

  

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,95,069

ਦੂਸਰੀ ਖੁਰਾਕ

98,59,959

ਪ੍ਰੀਕੌਸ਼ਨ ਡੋਜ਼

32,81,815

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,95,392

ਦੂਸਰੀ ਖੁਰਾਕ

1,72,18,111

ਪ੍ਰੀਕੌਸ਼ਨ ਡੋਜ਼

37,14,213

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

4,56,48,949

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

53,97,99,603

ਦੂਸਰੀ ਖੁਰਾਕ

40,23,58,637

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,00,62,699

ਦੂਸਰੀ ਖੁਰਾਕ

17,05,84,774

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,47,17,450

ਦੂਸਰੀ ਖੁਰਾਕ

10,63,26,887

ਪ੍ਰੀਕੌਸ਼ਨ ਡੋਜ਼

46,97,134

ਪ੍ਰੀਕੌਸ਼ਨ ਡੋਜ਼

1,16,93,162

Total ਕੁੱਲ

1,65,70,60,692

 

ਪਿਛਲੇ 24 ਘੰਟਿਆਂ ਵਿੱਟ 3,52,784 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,87,13,494 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  94.21% ਹੋ ਗਈ ਹੈ।

 

 

ਪਿਛਲੇ 24 ਘੰਟਿਆਂ ਦੇ ਦੌਰਾਨ 2,34,281 ਨਵੇਂ ਕੇਸ ਸਾਹਮਣੇ ਆਏ।

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 18,84,937 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 4.59% ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 16,15,993 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 72.73 ਕਰੋੜ ਤੋਂ ਅਧਿਕ  (72,73,90,698) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 16.40% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 14.50% ਹੈ। 

 

 

****************

 

ਐੱਮਵੀ/ਏਐੱਲ



(Release ID: 1793734) Visitor Counter : 143