ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 30 JAN 2022 9:00AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 165.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 18,84,937 ਐਕਟਿਵ ਕੇਸ ਹਨ।

ਐਕਟਿਵ ਕੇਸ 4.59% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 94.21% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  3,52,784 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,87,13,494 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 2,34,281 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ 14.50% ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 16.40% ਹੈ।

ਹੁਣ ਤੱਕ ਕੁੱਲ 72.73 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 16,15,993 ਟੈਸਟ ਕੀਤੇ ਗਏ

 

 

****

ਐੱਮਵੀ


(Release ID: 1793736) Visitor Counter : 149