ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 165.04 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 56 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 93.89% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 2,35,532 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 20,04,333

ਸਪਤਾਹਿਕ ਪਾਜ਼ਿਟਿਵਿਟੀ ਦਰ 16.89%

प्रविष्टि तिथि: 29 JAN 2022 9:42AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  56 ਲੱਖ ਤੋਂ ਅਧਿਕ (56,72,766) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 165.04 ਕਰੋੜ ਤੋਂ (165,04,87,260)  ਅਧਿਕ ਹੋ ਗਈ।

ਇਹ ਉਪਲਬਧੀ 180,50,126 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

  

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,94,504

ਦੂਸਰੀ ਖੁਰਾਕ

98,51,506

ਪ੍ਰੀਕੌਸ਼ਨ ਡੋਜ਼

31,80,245

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,94,187

ਦੂਸਰੀ ਖੁਰਾਕ

1,72,01,841

ਪ੍ਰੀਕੌਸ਼ਨ ਡੋਜ਼

34,95,155

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

4,50,05,663

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

53,87,78,260

ਦੂਸਰੀ ਖੁਰਾਕ

39,97,30,894

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,98,71,411

ਦੂਸਰੀ ਖੁਰਾਕ

16,97,87,806

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,45,81,342

ਦੂਸਰੀ ਖੁਰਾਕ

10,58,53,403

ਪ੍ਰੀਕੌਸ਼ਨ ਡੋਜ਼

43,61,043

ਪ੍ਰੀਕੌਸ਼ਨ ਡੋਜ਼

1,10,36,443

Total ਕੁੱਲ

1,65,04,87,260

 

ਪਿਛਲੇ 24 ਘੰਟਿਆਂ ਵਿੱਟ 3,35,939 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,83,60,710 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  93.89% ਹੋ ਗਈ ਹੈ।

 

1.jpg

 

ਪਿਛਲੇ 24 ਘੰਟਿਆਂ ਦੇ ਦੌਰਾਨ 2,35,532 ਨਵੇਂ ਕੇਸ ਸਾਹਮਣੇ ਆਏ।

2.jpg

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 20,04,333 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 4.91% ਹਨ।

3.jpg

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 17,59,434 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 72.57 ਕਰੋੜ ਤੋਂ ਅਧਿਕ  (72,57,74,705) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 16.89% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 13.39% ਹੈ। 

4.jpg

 

****

 

ਐੱਮਵੀ/ਏਐੱਲ


(रिलीज़ आईडी: 1793737) आगंतुक पटल : 185
इस विज्ञप्ति को इन भाषाओं में पढ़ें: Telugu , English , Urdu , Marathi , हिन्दी , Manipuri , Bengali , Gujarati , Tamil , Malayalam