ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
प्रविष्टि तिथि:
01 FEB 2022 9:06AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 166.68 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 17,43,059 ਐਕਟਿਵ ਕੇਸ ਹਨ।
ਐਕਟਿਵ ਕੇਸ 4.20% ਹਨ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 94.60% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,54,076 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,92,30,198 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,67,059 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (11.69%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (15.25%) ਹੈ।
ਹੁਣ ਤੱਕ ਕੁੱਲ 73.06 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 14,28,672 ਟੈਸਟ ਕੀਤੇ ਗਏ।
****
ਐੱਮਵੀ
(रिलीज़ आईडी: 1794138)
आगंतुक पटल : 189