ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਐਂਟੋਨੀਓ ਕੌਸਟਾ ਨੂੰ ਦੁਬਾਰਾ ਚੁਣੇ ਜਾਣ ਉੱਤੇ ਵਧਾਈਆਂ ਦਿੱਤੀਆਂ
प्रविष्टि तिथि:
31 JAN 2022 8:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਤਗਾਲ ਦੀਆਂ ਸੰਸਦੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਲਈ ਪ੍ਰਧਾਨ ਮੰਤਰੀ ਮਹਾਮਹਿਮ ਐਂਟੋਨੀਓ ਕੌਸਟਾ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਪੁਰਤਗਾਲ ਦੇ ਨਾਲ ਭਾਰਤ ਦੇ ਮਿੱਤਰਤਾਪੂਰਨ ਅਤੇ ਭਰੋਸੇਮੰਦ ਸਬੰਧਾਂ ਨੂੰ ਹੋਰ ਗਹਿਰਾ ਬਣਾਉਣ ਦੀ ਆਪਣੀ ਇੱਛਾ ਵਿਅਕਤ ਕੀਤੀ ਹੈ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੁਰਤਗਾਲ ਦੀਆਂ ਸੰਸਦੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਦੁਬਾਰਾ ਚੁਣੇ ਜਾਣ ਉੱਤੇ ਮੈਂ ਆਪਣੇ ਮਿੱਤਰ @antoniocostapm ਨੂੰ ਵਧਾਈਆਂ ਦਿੰਦਾ ਹਾਂ। ਪੁਰਤਗਾਲ ਦੇ ਨਾਲ ਮਿੱਤਰਤਾਪੂਰਨ ਅਤੇ ਭਰੋਸੇਮੰਦ ਸਬੰਧਾਂ ਨੂੰ ਹੋਰ ਗਹਿਰਾ ਬਣਾਉਣ ਦੇ ਲਈ ਇੱਛੁਕ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1794291)
आगंतुक पटल : 182
इस विज्ञप्ति को इन भाषाओं में पढ़ें:
English
,
Urdu
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam