ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 167.29 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 57 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 94.91% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 1,61,386 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 16,21,603

ਸਪਤਾਹਿਕ ਪਾਜ਼ਿਟਿਵਿਟੀ ਦਰ 14.15%

Posted On: 02 FEB 2022 9:28AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  57 ਲੱਖ ਤੋਂ ਅਧਿਕ (57,42,659) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 167.29 ਕਰੋੜ ਤੋਂ ਅਧਿਕ  (1,67,29,42,707) ਹੋ ਗਈ ਹੈ।

ਇਹ ਉਪਲਬਧੀ 1,83,99,537 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,96,256

ਦੂਸਰੀ ਖੁਰਾਕ

98,79,519

ਪ੍ਰੀਕੌਸ਼ਨ ਡੋਜ਼

34,51,621

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,97,726

ਦੂਸਰੀ ਖੁਰਾਕ

1,72,64,513

ਪ੍ਰੀਕੌਸ਼ਨ ਡੋਜ਼

41,40,422

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

4,72,32,018

ਦੂਸਰੀ ਖੁਰਾਕ

11,28,099

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

54,20,71,418

ਦੂਸਰੀ ਖੁਰਾਕ

40,84,76,861

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,04,86,479

ਦੂਸਰੀ ਖੁਰਾਕ

17,22,41,222

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,50,26,535

ਦੂਸਰੀ ਖੁਰਾਕ

10,73,23,731

ਪ੍ਰੀਕੌਸ਼ਨ ਡੋਜ਼

54,26,287

ਪ੍ਰੀਕੌਸ਼ਨ ਡੋਜ਼

1,30,18,330

 ਕੁੱਲ

1,67,29,42,707

 

ਪਿਛਲੇ 24 ਘੰਟਿਆਂ ਵਿੱਟ 2,81,109 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,95,11,307 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  94.91% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 1,61,386 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 16,21,603 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 3.90%  ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 17,42,793 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 73.24 ਕਰੋੜ ਤੋਂ ਅਧਿਕ  (73,24,39,986) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 14.15% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 9.26% ਹੈ।  

 

 

****

ਐੱਮਵੀ



(Release ID: 1794725) Visitor Counter : 98