ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 02 FEB 2022 9:06AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 167.29 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  16,21,603 ਐਕਟਿਵ ਕੇਸ ਹਨ।

ਐਕਟਿਵ ਕੇਸ 3.90% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 94.91% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  2,81,109 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,95,11,307 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 1,61,386 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (9.26%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (14.15%) ਹੈ।

ਹੁਣ ਤੱਕ ਕੁੱਲ 73.24 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 17,42,793 ਟੈਸਟ ਕੀਤੇ ਗਏ

****

ਐੱਮਵੀ



(Release ID: 1794733) Visitor Counter : 104