ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 383ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 167.80 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 48 ਲੱਖ ਤੋਂ ਜ਼ਿਆਦਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 02 FEB 2022 7:52PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 167.80 ਕਰੋੜ (167,80,54,625) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 48 ਲੱਖ (48,73,824) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.34 ਕਰੋੜ (1,34,51,315) ਤੋਂ ਅਧਿਕ ਪ੍ਰੀਕੌਸ਼ਨ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10396559

ਦੂਸਰੀ ਖੁਰਾਕ

9885395

ਪ੍ਰੀਕੌਸ਼ਨ ਡੋਜ਼

3505301

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18398483

ਦੂਸਰੀ ਖੁਰਾਕ

17278196

ਪ੍ਰੀਕੌਸ਼ਨ ਡੋਜ਼

4277326

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

47692349

 

ਦੂਸਰੀ ਖੁਰਾਕ

2093497

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

542695642

ਦੂਸਰੀ ਖੁਰਾਕ

410225658

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

200598123

ਦੂਸਰੀ ਖੁਰਾਕ

172656761

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

125103046

ਦੂਸਰੀ ਖੁਰਾਕ

107579601

ਪ੍ਰੀਕੌਸ਼ਨ ਡੋਜ਼

5668688

ਕੁੱਲ ਦਿੱਤੀ ਗਈ ਪਹਿਲੀ ਖੁਰਾਕ

944884202

ਕੁੱਲ ਦਿੱਤੀ ਗਈ ਦੂਸਰੀ ਖੁਰਾਕ

719719108

ਪ੍ਰੀਕੌਸ਼ਨ ਡੋਜ਼

13451315

ਕੁੱਲ

1678054625

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

 

ਮਿਤੀ: 2  ਫਰਵਰੀ2022 (383ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

270

ਦੂਸਰੀ ਖੁਰਾਕ

5573

ਪ੍ਰੀਕੌਸ਼ਨ ਡੋਜ਼

51721

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

695

ਦੂਸਰੀ ਖੁਰਾਕ

12815

ਪ੍ਰੀਕੌਸ਼ਨ ਡੋਜ਼

131806

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

432647

 

ਦੂਸਰੀ ਖੁਰਾਕ

943753

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

589463

ਦੂਸਰੀ ਖੁਰਾਕ

1660499

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

104233

ਦੂਸਰੀ ਖੁਰਾਕ

391220

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

71901

ਦੂਸਰੀ ਖੁਰਾਕ

240287

ਪ੍ਰੀਕੌਸ਼ਨ ਡੋਜ਼

236941

ਕੁੱਲ ਦਿੱਤੀ ਗਈ ਪਹਿਲੀ ਖੁਰਾਕ

1199209

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3254147

ਪ੍ਰੀਕੌਸ਼ਨ ਡੋਜ਼

420468

ਕੁੱਲ

4873824

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

 

ਐੱਮਵੀ



(Release ID: 1795037) Visitor Counter : 122