ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਭ ਨੂੰ ਨੈਸ਼ਨਲ ਵਾਰ ਮੈਮੋਰੀਅਲ ਦਾ ਦੌਰਾ ਕਰਨ ਦੀ ਤਾਕੀਦ ਕੀਤੀ
ਨੈਸ਼ਨਲ ਵਾਰ ਮੈਮੋਰੀਅਲ ਬਾਰੇ ਮਨਿਕਾ ਬੱਤਰਾ ਦੀ ਵੀਡੀਓ ਸ਼ੇਅਰ ਕੀਤੀ
प्रविष्टि तिथि:
02 FEB 2022 9:55PM by PIB Chandigarh
ਟੇਬਲ ਟੈਨਿਸ ਖਿਡਾਰਨ, ਮਨਿਕਾ ਬੱਤਰਾ ਦੇ ਨੈਸ਼ਨਲ ਵਾਰ ਮੈਮੋਰੀਅਲ ਦੇ ਦੌਰੇ ਦੀ ਵੀਡੀਓ ਸਾਂਝੀ ਕਰਦੇ ਹੋਏ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਨੂੰ ਨੈਸ਼ਨਲ ਵਾਰ ਮੈਮੋਰੀਅਲ ਦਾ ਦੌਰਾ ਕਰਨ ਦੀ ਤਾਕੀਦ ਕੀਤੀ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:
"ਭਾਰਤ ਦਾ ਗੌਰਵ ਅਤੇ ਖੇਡ ਚੈਂਪੀਅਨ ਮਨਿਕਾ ਬੱਤਰਾ (@manikabatra_TT) ਨੇ ਬਹੁਤ ਅੱਛੇ ਢੰਗ ਨਾਲ ਨੈਸ਼ਨਲ ਵਾਰ ਮੈਮੋਰੀਅਲ ਦੇ ਦੌਰਾ ਦਾ ਆਪਣਾ ਅਨੁਭਵ ਸਾਂਝਾ ਕੀਤਾ ਹੈ।
ਮੈਂ ਸਭ ਨੂੰ ਤਾਕੀਦ ਕਰਦਾ ਹਾਂ ਕਿ ਉਹ ਵੀ ਮੈਮੋਰੀਅਲ ਦਾ ਦੌਰਾ ਕਰਨ।"
***
ਡੀਐੱਸ/ਐੱਸਐੱਚ/ਵੀਕੇ
(रिलीज़ आईडी: 1795039)
आगंतुक पटल : 165
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam