ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 03 FEB 2022 9:18AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 167.87 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  15,33,921 ਐਕਟਿਵ ਕੇਸ ਹਨ।

ਐਕਟਿਵ ਕੇਸ 3.67% ਹਨ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 95.14% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  2,59,107  ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,97,70,414 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 1,72,433  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (10.99%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ (12.98%) ਹੈ।

ਹੁਣ ਤੱਕ ਕੁੱਲ 73.41 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 15,69,449 ਟੈਸਟ ਕੀਤੇ ਗਏ

 

 

****

ਐੱਮਵੀ


(Release ID: 1795044) Visitor Counter : 149