ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 384ਵਾਂ ਦਿਨ



ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 168.40 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ



ਅੱਜ ਸ਼ਾਮ 7 ਵਜੇ ਤੱਕ 50 ਲੱਖ ਤੋਂ ਜ਼ਿਆਦਾ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 03 FEB 2022 8:03PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 168.4ਕਰੋੜ (168,40,41,689) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 50 ਲੱਖ (50,11,156) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.38 ਕਰੋੜ (1,38,82,262) ਤੋਂ ਅਧਿਕ ਪ੍ਰੀਕੌਸ਼ਨ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10396902

ਦੂਸਰੀ ਖੁਰਾਕ

9890705

ਪ੍ਰੀਕੌਸ਼ਨ ਡੋਜ਼

3557041

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18399332

ਦੂਸਰੀ ਖੁਰਾਕ

17291007

ਪ੍ਰੀਕੌਸ਼ਨ ਡੋਜ਼

4392678

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

48258993

 

ਦੂਸਰੀ ਖੁਰਾਕ

3411019

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

543375381

ਦੂਸਰੀ ਖੁਰਾਕ

412230355

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

200719050

ਦੂਸਰੀ ਖੁਰਾਕ

173130114

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

125188217

ਦੂਸਰੀ ਖੁਰਾਕ

107868352

ਪ੍ਰੀਕੌਸ਼ਨ ਡੋਜ਼

5932543

ਕੁੱਲ ਦਿੱਤੀ ਗਈ ਪਹਿਲੀ ਖੁਰਾਕ

946337875

ਕੁੱਲ ਦਿੱਤੀ ਗਈ ਦੂਸਰੀ ਖੁਰਾਕ

723821552

ਪ੍ਰੀਕੌਸ਼ਨ ਡੋਜ਼

13882262

ਕੁੱਲ

1684041689

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

 

ਮਿਤੀ: 3 ਫਰਵਰੀ2022 (384 ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

252

ਦੂਸਰੀ ਖੁਰਾਕ

4046

ਪ੍ਰੀਕੌਸ਼ਨ ਡੋਜ਼

45376

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

658

ਦੂਸਰੀ ਖੁਰਾਕ

10318

ਪ੍ਰੀਕੌਸ਼ਨ ਡੋਜ਼

117620

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

453972

 

ਦੂਸਰੀ ਖੁਰਾਕ

1211491

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

529540

ਦੂਸਰੀ ਖੁਰਾਕ

1637059

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

91274

ਦੂਸਰੀ ਖੁਰਾਕ

373101

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

64538

ਦੂਸਰੀ ਖੁਰਾਕ

225081

ਪ੍ਰੀਕੌਸ਼ਨ ਡੋਜ਼

246830

ਕੁੱਲ ਦਿੱਤੀ ਗਈ ਪਹਿਲੀ ਖੁਰਾਕ

1140234

ਕੁੱਲ ਦਿੱਤੀ ਗਈ ਦੂਸਰੀ ਖੁਰਾਕ

3461096

ਪ੍ਰੀਕੌਸ਼ਨ ਡੋਜ਼

409826

ਕੁੱਲ

5011156

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ



(Release ID: 1795386) Visitor Counter : 121